Advertisement

Punjabi actress Isha Rikhi

alt
Sep 25,2023, 20:52 PM IST
alt
Isha Rikhi Video: ‘ਅਰਦਾਸ’ ਤੇ ‘ਮਿੰਦੋ ਤਸੀਲਦਾਰਨੀ’ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੀ ਅਦਾਕਾਰਾ ਤੇ ਮਾਡਲ ਈਸ਼ਾ ਰਿਖੀ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਰਹਿੰਦੀ ਹੈ। ਈਸ਼ਾ 'ਜੱਟ ਬੁਆਏਜ਼ ਪੁੱਤ ਜੱਟਾਂ ਦੇ', 'ਹੈਪੀ ਗੋ ਲੱਕੀ' ਅਤੇ 'ਮੇਰੇ ਯਾਰ ਕਮੀਨੇ' ਵਰਗੀਆਂ ਫਿਲਮਾਂ 'ਚ ਕੰਮ ਕਰ ਚੁੱਕੇ ਹਨ। ਪੰਜਾਬੀ ਸਿਨੇਮਾ ਵਿੱਚ ਸ਼ਾਨਦਾਰ ਅਭਿਨੈ ਕਰੀਅਰ ਤੋਂ ਬਾਅਦ, ਸਾਲ 2018 ਵਿੱਚ, ਉਸ ਨੇ ਬਾਲੀਵੁੱਡ ਫਿਲਮ ਨਵਾਬਜ਼ਾਦੇ ਨਾਲ ਹਿੰਦੀ ਸਿਨੇਮਾ ਵਿੱਚ ਆਪਣੀ ਸ਼ੁਰੂਆਤ ਕੀਤੀ। ਈਸ਼ਾ ਰਿਖੀ ਪੰਜਾਬੀ ਸਿਨੇਮਾ ਦੇ ਕਈ ਵੱਡੇ ਸਿਤਾਰਿਆਂ ਨਾਲ ਕੰਮ ਕਰ ਚੁੱਕੀ ਹੈ। ਇੰਨਾ ਹੀ ਨਹੀਂ ਖੂਬਸੂਰਤੀ ਦੇ ਮਾਮਲੇ 'ਚ ਈਸ਼ਾ ਬਾਲੀਵੁੱਡ ਅਦਾਕਾਰਾ ਨੂੰ ਮੁਕਾਬਲਾ ਦੇ ਰਹੀ ਹੈ। ਕਾਬਿਲੇਗੌਰ ਹੈ ਕਿ ਈਸ਼ਾ ਰਿਖੀ ਨੇ ਫਿਲਮ ਤੋਂ ਦੂਰੀ ਬਣਾਉਣ ਦਾ ਵੀ ਫ਼ੈਸਲਾ ਕੀਤਾ ਸੀ। ਈਸ਼ਾ
Sep 16,2023, 19:39 PM IST

Trending news