Gulabchand Kataria: ਰਾਜਪਾਲ ਦਾ ਵੱਡਾ ਬਿਆਨ; ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਅਜੇ ਜ਼ਮੀਨ ਨਹੀਂ ਹੋਈ ਅਲਾਟ
Advertisement
Article Detail0/zeephh/zeephh2518192

Gulabchand Kataria: ਰਾਜਪਾਲ ਦਾ ਵੱਡਾ ਬਿਆਨ; ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਅਜੇ ਜ਼ਮੀਨ ਨਹੀਂ ਹੋਈ ਅਲਾਟ

ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਪੰਜਾਬ ਅਤੇ ਹਰਿਆਣਾ ਦੇ ਵਿਧਾਨ ਸਭਾ ਮੁੱਦੇ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਜੇ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਕਿਸੇ ਵੀ ਪ੍ਰਕਾਰ ਦੀ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ ਕਿਉਂਕਿ ਅਜੇ ਕਿਸੇ ਵੀ ਪ੍ਰਕਾਰ ਦਾ ਕੋਈ ਫੈਸਲਾ ਨਹੀਂ ਹੋਇਆ। ਇਸ ਲਈ ਇਸ ਮੁੱਦੇ ਉਤੇ ਬੋਲਣਾ ਸਹੀ ਨਹੀਂ ਹੈ। ਪ

Gulabchand Kataria: ਰਾਜਪਾਲ ਦਾ ਵੱਡਾ ਬਿਆਨ; ਚੰਡੀਗੜ੍ਹ 'ਚ ਵੱਖਰੀ ਵਿਧਾਨ ਸਭਾ ਲਈ ਹਰਿਆਣਾ ਨੂੰ ਅਜੇ ਜ਼ਮੀਨ ਨਹੀਂ ਹੋਈ ਅਲਾਟ

Gulabchand Kataria: ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਪੰਜਾਬ ਅਤੇ ਹਰਿਆਣਾ ਦੇ ਵਿਧਾਨ ਸਭਾ ਮੁੱਦੇ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਅਜੇ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਕਿਸੇ ਵੀ ਪ੍ਰਕਾਰ ਦੀ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ ਕਿਉਂਕਿ ਅਜੇ ਕਿਸੇ ਵੀ ਪ੍ਰਕਾਰ ਦਾ ਕੋਈ ਫੈਸਲਾ ਨਹੀਂ ਹੋਇਆ।

ਇਸ ਲਈ ਇਸ ਮੁੱਦੇ ਉਤੇ ਬੋਲਣਾ ਸਹੀ ਨਹੀਂ ਹੈ। ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਉਤੇ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਨੇ ਕਿਹਾ ਕਿ ਜੋ ਕੰਮ ਸਰਕਾਰ ਦੇ ਹਨ, ਉਸ ਉਤੇ ਸਰਕਾਰ ਤੋਂ ਸਵਾਲ ਪੁੱਛੇ ਜਾਣੇ ਚਾਹੀਦੇ ਹਨ। ਇਸ ਉਤੇ ਕੁਝ ਨਹੀਂ ਕਹਿ ਸਕਦਾ।

Trending news