PSEB Datesheet: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ।
Trending Photos
PSEB Datesheet: ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਜੁੜੇ 5ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਵਿੱਚ PSEB ਨੇ ਪੰਜਵੀਂ ਕਲਾਸ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟ ਜਾਰੀ ਕਰ ਦਿੱਤੀ ਹੈ। ਇਮਤਿਹਾਨਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਸਮਾਂ-ਸਾਰਣੀ ਦੀ ਰੂਪਰੇਖਾ ਦੱਸਦੀ ਹੈ। ਇਹ ਪ੍ਰੀਖਿਆਵਾਂ 7 ਮਾਰਚ ਤੋਂ 13 ਮਾਰਚ, 2025 ਤੱਕ ਅੰਗਰੇਜ਼ੀ, ਗਣਿਤ, ਪੰਜਾਬੀ, ਹਿੰਦੀ ਅਤੇ ਵਾਤਾਵਰਨ ਅਧਿਐਨ ਵਰਗੇ ਵਿਸ਼ਿਆਂ ਨਾਲ ਹੋਣਗੀਆਂ।
ਪੇਪਰਾਂ ਦੇ ਵੇਰਵੇ
7 ਮਾਰਚ 2025-ਅੰਗਰੇਜ਼ੀ,
10 ਮਾਰਚ-ਗਣਿਤ,
11 ਮਾਰਚ-ਪੰਜਾਬੀ
12 ਮਾਰਚ-ਹਿੰਦੀ
13 ਮਾਰਚ-ਵਾਤਾਵਰਨ ਸਿੱਖਿਆ