Ludhiana News: ਆਮ ਆਦਮੀ ਕਲੀਨਿਕ ਦਾ ਨਾਮ ਬਦਲ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਰੱਖਿਆ
Advertisement
Article Detail0/zeephh/zeephh2613676

Ludhiana News: ਆਮ ਆਦਮੀ ਕਲੀਨਿਕ ਦਾ ਨਾਮ ਬਦਲ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਰੱਖਿਆ

ਪੰਜਾਬ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ ਜਿੱਥੇ ਕਿ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ ਉਨ੍ਹਾਂ ਨੂੰ ਮੁਫਤ ਦਵਾਈਆਂ ਅਤੇ ਟੈਸਟ ਵੀ ਕੀਤੇ ਜਾਂਦੇ ਹਨ। ਆਮ ਆਦਮੀ ਕਲੀਨਿਕ ਦਾ ਹੁਣ ਨਾਮ ਬਦਲ ਕੇ ਆਯੁਸ਼ਮਾਨ ਰੋਗਿਆ ਕੇਂਦਰ ਕਰ ਦਿੱਤਾ ਗਿਆ ਹੈ। ਜਿਸ ਵਿੱਚ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਉਸੇ ਤਰ੍

Ludhiana News: ਆਮ ਆਦਮੀ ਕਲੀਨਿਕ ਦਾ ਨਾਮ ਬਦਲ ਕੇ ਆਯੁਸ਼ਮਾਨ ਅਰੋਗਿਆ ਕੇਂਦਰ ਰੱਖਿਆ

Ludhiana News: ਪੰਜਾਬ ਵਿੱਚ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ ਜਿੱਥੇ ਕਿ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ ਉਨ੍ਹਾਂ ਨੂੰ ਮੁਫਤ ਦਵਾਈਆਂ ਅਤੇ ਟੈਸਟ ਵੀ ਕੀਤੇ ਜਾਂਦੇ ਹਨ। ਆਮ ਆਦਮੀ ਕਲੀਨਿਕ ਦਾ ਹੁਣ ਨਾਮ ਬਦਲ ਕੇ ਆਯੁਸ਼ਮਾਨ ਰੋਗਿਆ ਕੇਂਦਰ ਕਰ ਦਿੱਤਾ ਗਿਆ ਹੈ। ਜਿਸ ਵਿੱਚ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਉਸੇ ਤਰ੍ਹਾਂ ਮਿਲਦੀਆਂ ਰਹਿਣਗੀਆਂ। ਡਾਕਟਰਾਂ ਨੇ ਦੱਸਿਆ ਕਿ ਆਯੁਸ਼ਮਾਨ ਅਰੋਗਿਆ ਕੇਂਦਰ ਵਿੱਚ ਲਗਾਤਾਰ ਵੱਖ-ਵੱਖ ਤਰ੍ਹਾਂ ਦੇ ਮਰੀਜ਼ ਆਪਣਾ ਇਲਾਜ ਕਰਵਾਉਣ ਲਈ ਉਨ੍ਹਾਂ ਕੋਲ ਆਉਂਦੇ ਹਨ।

Trending news