Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
Advertisement
Article Detail0/zeephh/zeephh2486271

Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਵੱਲੋਂ ਮਨਪ੍ਰੀਤ ਸਿੰਘ ਬਾਦਲ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ

Manpreet Badal: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਨਾਮਜਦਗੀ ਪੱਤਰ ਦਾਖਲ ਕਰ ਦਿੱਤੇ ਹਨ। ਨਾਮਜਦਗੀ ਪੱਤਰ ਦਾਖਲ ਕਰਦੇ ਸਮੇਂ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਅਵੀਨਾਸ਼ ਰਾਏ ਖੰਨਾ ਸਮੇਤ ਬੀਜੇਪੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।

Trending news