Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ
Advertisement
Article Detail0/zeephh/zeephh2472031

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

Bhagwant Mann: ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਇੱਕ ਪੱਤਰ ਵੀ ਲਿਖਿਆ ਗਿਆ ਸੀ। ਅੱਜ ਪੰਜਾਬ ਦੇ ਅਧਿਕਾਰੀਆਂ ਨੇ ਦਿੱਲੀ ਵਿੱਚ ਕੇਂਦਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

CM Mann Meet Minister Prahlad Joshi: ਮੁੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਦੇ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਸ਼ਾਮਲ ਹੋਏ ਹਨ। ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਮੁੱਦੇ ਚੁੱਕੇ ਹਨ।

ਦੱਸਦਈਏ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨ, ਆੜ੍ਹਤੀਏ ਅਤੇ ਸ਼ੈਲਰ ਮਾਲਕ ਕਾਫੀ ਜ਼ਿਆਦਾ ਪਰੇਸ਼ਾਨ ਚੱਲ ਰਹੇ ਹਨ। ਸੂਬੇ ਵਿੱਚ ਆੜ੍ਹਤੀਆਂ ਨੇ ਝੋਨੇ ਦੀ ਖਰੀਦ 1 ਅਕਤੂਬਰ ਤੋਂ ਨਾ ਸ਼ੁਰੂ ਕਰਨ ਦਾ ਵੀ ਫੈਸਲਾ ਲਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਗੱਲਬਾਤ ਕਰ ਸੂਬੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਸੀ। 

Trending news