CM Bhagwant Mann: ਡੀਏਪੀ ਦੀ ਸਪਲਾਈ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ
Advertisement
Article Detail0/zeephh/zeephh2489969

CM Bhagwant Mann: ਡੀਏਪੀ ਦੀ ਸਪਲਾਈ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ

 CM Bhagwant Mann:  ਮੁੱਖ ਮੰਤਰੀ ਭਗਵੰਤ ਮਾਨ ਨੇ ਡੀਏਪੀ ਦੀ ਸਮੱਸਿਆ ਨੂੰ ਲੈ ਕੇ ਜੀਪੀ ਨੱਢਾ ਨਾਲ ਮੁਲਾਕਾਤ ਕੀਤੀ।

 CM Bhagwant Mann: ਡੀਏਪੀ ਦੀ ਸਪਲਾਈ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਜੇਪੀ ਨੱਢਾ ਨਾਲ ਕੀਤੀ ਮੁਲਾਕਾਤ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਡੀਏਪੀ ਦੀ ਸਮੱਸਿਆ ਨੂੰ ਲੈ ਕੇ ਜੀਪੀ ਨੱਢਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਜੇਪੀ ਨੱਢਾ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਡੀਏਪੀ ਦੀ ਹੁਣ ਜ਼ਰੂਰਤ ਹੈ ਤੇ ਸਪਲਾਈ ਦਿੱਤੀ ਜਾਵੇ ਤੇ ਬਾਕੀ ਸੂਬਿਆਂ ਵਿੱਚ ਬਿਜਾਈ ਦੇਰੀ ਨਾਲ ਹੁੰਦੀ ਹੈ ਅਤੇ ਥੋੜ੍ਹਾ ਰੁਕ ਕੇ ਦੇ ਦਿੱਤੀ ਜਾਵੇ।

Trending news