Khanauri News: ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਚਾਨਕ ਵਿਗੜੀ ਸਿਹਤ; ਰਜਿੰਦਰਾ ਹਸਪਤਾਲ ਰੈਫਰ
Advertisement
Article Detail0/zeephh/zeephh2642873

Khanauri News: ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਚਾਨਕ ਵਿਗੜੀ ਸਿਹਤ; ਰਜਿੰਦਰਾ ਹਸਪਤਾਲ ਰੈਫਰ

ਖਨੌਰੀ ਸਰਹੱਦ ਉਤੇ ਮਹਾਪੰਚਾਇਤ ਦਰਮਿਆਨ ਵੱਡੀ ਸਾਹਮਣੇ ਆਈ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਹੈ। ਇਸ ਦੌਰਾਨ ਕਿਸਾਨ ’ਚ ਜਿਥੇ ਨਿਰਾਸ਼ਾ ਦੇਖਣ ਨੂੰ ਮਿਲੇ, ਉੱਥੇ ਹੀ ਡਾਕਟਰਾਂ ਦੀ ਟੀਮ ਜਾਂਚ ’ਚ ਜੁਟ ਗਈ। ਡਾਕਟਰਾਂ ਨੇ ਬਲਦੇਵ ਸਿੰਘ ਸਿਰਸਾ ਦੀ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿੱਤਾ ਹੈ।

Khanauri News: ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਚਾਨਕ ਵਿਗੜੀ ਸਿਹਤ; ਰਜਿੰਦਰਾ ਹਸਪਤਾਲ ਰੈਫਰ

Khanauri News: ਖਨੌਰੀ ਸਰਹੱਦ ਉਤੇ ਮਹਾਪੰਚਾਇਤ ਦਰਮਿਆਨ ਵੱਡੀ ਸਾਹਮਣੇ ਆਈ ਹੈ। ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਹੈ। ਇਸ ਦੌਰਾਨ ਕਿਸਾਨ ’ਚ ਜਿਥੇ ਨਿਰਾਸ਼ਾ ਦੇਖਣ ਨੂੰ ਮਿਲੇ, ਉੱਥੇ ਹੀ ਡਾਕਟਰਾਂ ਦੀ ਟੀਮ ਜਾਂਚ ’ਚ ਜੁਟ ਗਈ। ਡਾਕਟਰਾਂ ਨੇ ਬਲਦੇਵ ਸਿੰਘ ਸਿਰਸਾ ਦੀ ਹਾਲਤ ਨੂੰ ਦੇਖਦਿਆਂ ਪਟਿਆਲਾ ਰੈਫ਼ਰ ਕਰ ਦਿੱਤਾ ਹੈ।

Trending news