Gurdaspur Kisan Suicide: ਕਰਜ਼ੇ ਤੋਂ ਤੰਗ ਪਰੇਸ਼ਾਨ ਹੋ ਕੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ
Advertisement
Article Detail0/zeephh/zeephh2271214

Gurdaspur Kisan Suicide: ਕਰਜ਼ੇ ਤੋਂ ਤੰਗ ਪਰੇਸ਼ਾਨ ਹੋ ਕੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

Gurdaspur Kisan Suicide: ਕਰਜ਼ੇ ਤੋਂ ਤੰਗ ਪਰੇਸ਼ਾਨ ਹੋ ਕੇ ਨੌਜਵਾਨ ਕਿਸਾਨ ਨੇ ਖੁਦਕੁਸ਼ੀ ਕੀਤੀ ਹੈ।

 

Gurdaspur Kisan Suicide: ਕਰਜ਼ੇ ਤੋਂ ਤੰਗ ਪਰੇਸ਼ਾਨ ਹੋ ਕੇ ਨੌਜਵਾਨ ਕਿਸਾਨ ਨੇ ਕੀਤੀ ਖੁਦਕੁਸ਼ੀ

Gurdaspur Kisan Suicide/ਅਵਤਾਰ ਸਿੰਘ: ਪੰਜਾਬ ਵਿੱਚ ਕਿਸਾਨਾਂ ਵੱਲੋਂ ਕਰਜੇ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਰੁਕੇ ਨਹੀਂ ਹਨ। ਅੱਜ ਤਾਜਾ ਮਾਮਲਾ ਪੰਜਾਬ ਦੇ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਨੌਜਵਾਨ ਕਿਸਾਨ ਪਵਨ ਦੀਪ ਨੇ ਆੜਤੀ ਦੇ ਕਰਜ਼ੇ ਤੋਂ ਤੰਗ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ। ਦਰਅਸਲ ਇਸ ਤੋਂ ਪਹਲਿਾਂ ਉਸਨੇ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵੀਡੀਓ ਅਪਲੋਡ ਕੀਤੀ ਹੈ। 

ਇਹ ਮਾਮਲਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਵਿੱਚ ਪੈਦੇ ਪਿੰਡ ਸ਼ਾਹਪੁਰ ਜਾਜਨ ਦਾ ਹੈ ਜਿੱਥੇ ਦੇ ਨੌਜਵਾਨ ਕਿਸਾਨ ਪਵਨ ਦੀਪ ਨੇ ਆੜਤੀ ਦੇ ਕਰਜ਼ੇ ਤੋਂ ਤੰਗ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ। ਮ੍ਰਿਤਕ ਕਿਸਾਨ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉੱਤੇ ਵਾਈਰਲ ਕੀਤੀ।  ਡੇਰਾ ਬਾਬਾ ਨਾਨਕ ਪੁਲਿਸ ਨੇ ਮਾਮਲਾ ਦਰਜ ਕੀਤਾ। ਮ੍ਰਿਤਕ ਪਵਨਦੀਪ ਸਿੰਘ ਦੇ ਦੋ ਛੋਟੇ ਬੇਟੇ ਇੱਕ ਸੱਤ ਸਾਲ ਅਤੇ ਇੱਕ ਦੋ ਸਾਲ ਹਨ।

ਇਹ ਵੀ ਪੜ੍ਹੋ: Punjab Heat Wave Alert: ਭਿਆਨਕ ਗਰਮੀ ਨੇ ਲਈ ਇੱਕ ਹੋਰ ਜਾਨ! ਬਰਨਾਲਾ PRTC ਮਕੈਨਿਕ ਦੀ ਹੋਈ ਮੌਤ
 

Trending news