Hansraj Hans News: ਹਾਊਸ ਆਫ ਲਾਰਡਸ ਤੋਂ ਹੰਸਰਾਜ ਹੰਸ ਦਾ ਵੱਕਾਰੀ ਪੁਰਸਕਾਰ ਨਾਲ ਸਨਮਾਨ
Advertisement
Article Detail0/zeephh/zeephh2564995

Hansraj Hans News: ਹਾਊਸ ਆਫ ਲਾਰਡਸ ਤੋਂ ਹੰਸਰਾਜ ਹੰਸ ਦਾ ਵੱਕਾਰੀ ਪੁਰਸਕਾਰ ਨਾਲ ਸਨਮਾਨ

ਹੰਸ ਰਾਜ ਹੰਸ ਸੰਗੀਤ ਉਦਯੋਗ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਹਾਊਸ ਆਫ ਲਾਰਡਸ ਯੂਕੇ ਤੋਂ ਵੱਕਾਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਗਾਇਕ ਬਣ ਗਏ ਹਨ। ਕਾਬਿਲੇਗੌਰ ਹੈ ਕਿ ਹੰਸਰਾਜ ਹੰਸ ਭਾਰਤ ਦੇ ਚੌਥੇ ਸਭ ਤੋਂ ਉੱਚੇ ਨਾਗਰਿਕ ਸਨਮਾਨ ਵਜੋਂ ਦਿੱਤਾ ਜਾਣ ਵਾਲਾ ਪਦਮਸ਼੍ਰੀ ਪੁਰਸਕਾਰ ਵੀ ਪ੍ਰਾਪਤ ਕਰ ਚੁੱਕੇ ਹਨ।

Hansraj Hans News: ਹਾਊਸ ਆਫ ਲਾਰਡਸ ਤੋਂ ਹੰਸਰਾਜ ਹੰਸ ਦਾ ਵੱਕਾਰੀ ਪੁਰਸਕਾਰ ਨਾਲ ਸਨਮਾਨ

Hansraj Hans News: ਹੰਸ ਰਾਜ ਹੰਸ ਸੰਗੀਤ ਉਦਯੋਗ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਹਾਊਸ ਆਫ ਲਾਰਡਸ ਯੂਕੇ ਤੋਂ ਵੱਕਾਰੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਗਾਇਕ ਬਣ ਗਏ ਹਨ। ਕਾਬਿਲੇਗੌਰ ਹੈ ਕਿ ਹੰਸਰਾਜ ਹੰਸ ਭਾਰਤ ਦੇ ਚੌਥੇ ਸਭ ਤੋਂ ਉੱਚੇ ਨਾਗਰਿਕ ਸਨਮਾਨ ਵਜੋਂ ਦਿੱਤਾ ਜਾਣ ਵਾਲਾ ਪਦਮਸ਼੍ਰੀ ਪੁਰਸਕਾਰ ਵੀ ਪ੍ਰਾਪਤ ਕਰ ਚੁੱਕੇ ਹਨ।

Trending news