Punjab Government: ਦੀਵਾਲੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ; 30 ਅਕਤੂਬਰ ਨੂੰ ਆਵੇਗੀ ਤਨਖਾਹ
Advertisement
Article Detail0/zeephh/zeephh2485373

Punjab Government: ਦੀਵਾਲੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ; 30 ਅਕਤੂਬਰ ਨੂੰ ਆਵੇਗੀ ਤਨਖਾਹ

Punjab Government:  ਦੀਵਾਲੀ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਦੇ ਮੁਲਾਜ਼ਮਾਂ ਦੀਆਂ ਅਕਤੂਬਰ ਮਹੀਨੇ ਦੀਆਂ ਤਨਖਾਹਾਂ ਮਿਤੀ 30 ਅਕਤੂਬਰ ਨੂੰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। 

Punjab Government: ਦੀਵਾਲੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ; 30 ਅਕਤੂਬਰ ਨੂੰ ਆਵੇਗੀ ਤਨਖਾਹ

Punjab Government: ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਵੱਲੋਂ ਪੰਜਾਬ ਰਾਜ ਦੇ ਮੁਲਾਜ਼ਮਾਂ ਦੀਆਂ ਅਕਤੂਬਰ ਮਹੀਨੇ ਦੀਆਂ ਤਨਖਾਹਾਂ ਮਿਤੀ 30 ਅਕਤੂਬਰ ਨੂੰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁਲਾਜ਼ਮਾਂ ਦੀ ਤਨਖਾਹ 30 ਅਕਤੂਬਰ ਨੂੰ ਆ ਜਾਵੇਗੀ ਤਾਂ ਕਿ ਉਹ ਦੀਵਾਲੀ ਮਨਾ ਸਕਣ।

Trending news