Punjab Youth Death: ਖੰਨਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
Advertisement
Article Detail0/zeephh/zeephh2477700

Punjab Youth Death: ਖੰਨਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਖੰਨਾ ਤੋਂ ਸਾਲ ਪਹਿਲਾਂ ਕੈਨੇਡਾ ਗਏ ਅਭਿਨੀਤ ਸਿੰਘ ਲੋਟੇ (33) ਦੀ ਬਰੈਂਪਟਨ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 10 ਅਕਤੂਬਰ ਨੂੰ ਆਪਣਾ 31ਵਾਂ ਜਨਮ ਦਿਨ ਮਨਾ ਕੇ ਰਾਤ ਨੂੰ ਸੌਂ ਗਿਆ ਸੀ ਪਰ 11 ਤਾਰੀਕ ਨੂੰ ਸਵੇਰੇ ਮ੍ਰਿਤਕ ਪਾਇਆ ਗਿਆ। ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਅੱਜ ਪ੍ਰਾਇਮਰੀ ਸਕ

Punjab Youth Death: ਖੰਨਾ ਦੇ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

Punjab Youth Death: ਖੰਨਾ ਤੋਂ ਸਾਲ ਪਹਿਲਾਂ ਕੈਨੇਡਾ ਗਏ ਅਭਿਨੀਤ ਸਿੰਘ ਲੋਟੇ (33) ਦੀ ਬਰੈਂਪਟਨ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 10 ਅਕਤੂਬਰ ਨੂੰ ਆਪਣਾ 31ਵਾਂ ਜਨਮ ਦਿਨ ਮਨਾ ਕੇ ਰਾਤ ਨੂੰ ਸੌਂ ਗਿਆ ਸੀ ਪਰ 11 ਤਾਰੀਕ ਨੂੰ ਸਵੇਰੇ ਮ੍ਰਿਤਕ ਪਾਇਆ ਗਿਆ।

ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਕਰਨਗੇ ਮੁਲਾਕਾਤ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਸਾਰਾ ਪਰਿਵਾਰ ਕੈਨੇਡਾ ਵਿਚ ਹੋਣ ਕਾਰਨ ਉਸ ਦਾ ਅੰਤਿਮ ਸਸਕਾਰ 19 ਅਕਤੂਬਰ ਨੂੰ ਬਰੈਂਪਟਨ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ। ਅਭਿਨੀਤ ਸਿੰਘ ਦੇ ਗੁਆਢੀਆਂ ਨੇ ਦੱਸਿਆ ਕਿ ਅਭਿਨੀਤ ਦੀ ਮੌਤ ਤੋਂ ਬਾਅਦ ਪਰਿਵਾਰ ਸਦਮੇ ਵਿਚ ਹੈ ਉੱਥੇ ਖੰਨਾ ਵਿੱਚ ਰਹਿੰਦੇ ਉਨ੍ਹਾਂ ਦਾ ਆਂਢ ਗੁਆਂਢ ਨੂੰ ਵੀ ਭਾਰੀ ਸਦਮਾ ਲੱਗਿਆ ਹੈ।

ਇਹ ਵੀ ਪੜ੍ਹੋ : Punjab Farmers Protest: ਅੱਜ SKM CM ਮਾਨ ਦੀ ਚੰਡੀਗੜ੍ਹ ਰਿਹਾਇਸ਼ ਦਾ ਕਰੇਗੀ ਘਿਰਾਓ, ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆ

 

Trending news