ਬਜਟ 2025 ਲਾਈਵ: ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ। ਅੱਜ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨਗੇ। ਪੜ੍ਹੋ ਇਸ ਬਜਟ ਨਾਲ ਸਬੰਧਤ ਹਰ ਅੱਪਡੇਟ।
Trending Photos
ਬਜਟ 2025 ਲਾਈਵ: ਸੰਸਦ ਦਾ ਬਜਟ ਸੈਸ਼ਨ ਸ਼ੁੱਕਰਵਾਰ, 31 ਜਨਵਰੀ ਤੋਂ ਸ਼ੁਰੂ ਹੋ ਗਿਆ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੱਲ੍ਹ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਦੇ ਨਾਲ ਹੀ, ਵਿੱਤ ਮੰਤਰੀ ਅੱਜ ਸ਼ਨੀਵਾਰ, 1 ਫਰਵਰੀ ਨੂੰ ਦੇਸ਼ ਦਾ ਕੇਂਦਰੀ ਬਜਟ ਪੇਸ਼ ਕਰਨ ਜਾ ਰਹੇ ਹਨ। ਵਿੱਤ ਮੰਤਰੀ ਕੁਝ ਘੰਟਿਆਂ ਵਿੱਚ ਸੰਸਦ ਪਹੁੰਚਣਗੇ ਅਤੇ ਬਜਟ ਪੇਸ਼ ਕਰਨਗੇ। ਬਜਟ ਨਾਲ ਸਬੰਧਤ ਹਰ ਛੋਟੀ-ਵੱਡੀ ਅਪਡੇਟ ਪੜ੍ਹਨ ਦੇ ਲਈ ਸਾਡੇ ਨਾਲ ਜੁੜੇ ਰਹੋ..