Mohali News: ਸਾਬਕਾ ਕੇਂਦਰੀ ਮੰਤਰੀ ਬਲਵੰਤ ਰਾਮੂਵਾਲੀਆ ਦੀ ਪਤਨੀ ਦਾ ਦਿਹਾਂਤ
Advertisement
Article Detail0/zeephh/zeephh2590485

Mohali News: ਸਾਬਕਾ ਕੇਂਦਰੀ ਮੰਤਰੀ ਬਲਵੰਤ ਰਾਮੂਵਾਲੀਆ ਦੀ ਪਤਨੀ ਦਾ ਦਿਹਾਂਤ

Mohali News: ਬੀਬੀ ਜਰਨੈਲ ਕੌਰ ਰਾਮੂਵਾਲੀਆ ਦਾ ਅੰਤਿਮ ਸੰਸਕਾਰ ਭਲਕੇ ਮੋਹਾਲੀ ਦੇ ਬਲੌਂਗੀ ਦੇ ਸ਼ਮਸ਼ਾਨ ਘਾਟ ਵਿੱਚ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ।

Mohali News: ਸਾਬਕਾ ਕੇਂਦਰੀ ਮੰਤਰੀ ਬਲਵੰਤ ਰਾਮੂਵਾਲੀਆ ਦੀ ਪਤਨੀ ਦਾ ਦਿਹਾਂਤ

Mohali News: ਅੱਜ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਅਤੇ ਭਾਜਪਾ ਆਗੂ ਬੀਬੀ ਅਮਨਜੋਤ ਕੌਰ ਰਾਮੋਵਾਲੀਆ ਦੇ ਮਾਤਾ ਬੀਬੀ ਜਰਨੈਲ ਕੌਰ ਰਾਮੂਵਾਲੀਆ ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ ਅਤੇ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਪਿਛਲੇ ਕੁਝ ਸਮੇਂ ਤੋਂ ਗੁੜਗਾਵਾਂ ਵਿਖੇ ਆਪਣੀ ਬੇਟੀ ਨਵਜੋਤ ਕੌਰ ਅਤੇ ਜਵਾਈ ਕੈਪਟਨ ਕੈਪਟਨ ਅਜੈ ਜਾਗੀੜ ਦੇ ਘਰ ਰਹਿ ਰਹੇ ਸਨ। ਜਿੱਥੇ ਬੀਤੀ ਸ਼ਾਮ ਉਹਨਾਂ ਆਖਰੀ ਸਾਹ ਗੁਰੂਗ੍ਰਾਮ  ਦੇ ਪ੍ਰਾਈਵੇਟ ਹਸਪਤਾਲ ਵਿਚ ਲਏ। ਉਹਨਾਂ ਦਾ ਅੰਤਿਮ ਸੰਸਕਾਰ ਭਲਕੇ ਮੋਹਾਲੀ ਦੇ ਬਲੌਂਗੀ ਦੇ ਸ਼ਮਸ਼ਾਨ ਘਾਟ ਵਿੱਚ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ।

Trending news