Sippy Gill News: ਗਾਇਕ ਸਿੱਪੀ ਗਿੱਲ ਦੇ ਪਿਤਾ ਨਾਲ 1 ਕਰੋੜ 3 ਲੱਖ 73000 ਦੀ ਠੱਗੀ ਮਾਰਨ ਵਾਲੇ ਮਾਂ-ਪੁੱਤ ਗ੍ਰਿਫ਼ਤਾਰ ਕੀਤਾ ਗਿਆ ਹੈ।
Trending Photos
Sippy Gill News: ਗਾਇਕ ਸਿੱਪੀ ਗਿੱਲ ਦੇ ਪਿਤਾ ਨਾਲ 1 ਕਰੋੜ 3 ਲੱਖ 73000 ਦੀ ਠੱਗੀ ਮਾਰਨ ਵਾਲੇ ਮਾਂ-ਪੁੱਤ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੀ ਗਈ ਮੁਲਜ਼ਮ ਜਸਵੀਰ ਕੌਰ ਦਾ ਪਤੀ ਅਤੇ ਨੂੰਹ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾ ਰਹੀ ਹੈ।
ਇਹ ਵੀ ਪੜ੍ਹੋ : US Deportation: ਅਮਰੀਕਾ ਅੱਜ 119 ਭਾਰਤੀਆਂ ਨੂੰ ਜ਼ਬਰਨ ਭੇਜੇਗਾ, ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਰੇਗਾ
ਥਾਣਾ ਮਹਿਣਾ ਦੀ ਪੁਲਿਸ ਵੱਲੋਂ ਪਿੰਡ ਝੱਬੇਵਾਲੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਪਤੀ-ਪਤਨੀ ਉਸ ਦੇ ਬੇਟੇ ਤੇ ਉਸਦੀ ਨੂੰਹ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਨੇ ਪੁਰਾਣੇ ਵਹੀਕਲ ਜਿਵੇਂ ਬੇਲਰ ਟਰੈਕਟਰ ਟਰਾਲੇ ਆਦਿ ਖਰੀਦ ਕੇ ਜਾਅਲੀ ਦਸਤਾਵੇਜ਼ਾਂ ਰਾਹੀਂ ਸਿੱਪੀ ਗਿੱਲ ਦੇ ਪਿਤਾ ਜੋਗਿੰਦਰ ਸਿੰਘ ਨੂੰ ਝਾਂਸੇ ਵਿੱਚ ਲੈ ਕੇ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : Machhiwara News: 31 ਲੱਖ ਰੁਪਏ ਖ਼ਰਚ ਕੇ ਪਤਨੀ ਨੂੰ ਭੇਜਿਆ ਕੈਨੇਡਾ; ਵਿਦੇਸ਼ ਪੁੱਜ ਪਤੀ ਨੂੰ ਭੇਜਿਆ ਤਲਾਕ