Rail Roko Andolan: ਕਿਸਾਨ 3 ਅਕਤੂਬਰ ਤੋਂ ਦੇਸ਼ ਪੱਧਰ 'ਤੇ ਰੋਕਣਗੇ ਰੇਲਾਂ; ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ
Advertisement
Article Detail0/zeephh/zeephh2454211

Rail Roko Andolan: ਕਿਸਾਨ 3 ਅਕਤੂਬਰ ਤੋਂ ਦੇਸ਼ ਪੱਧਰ 'ਤੇ ਰੋਕਣਗੇ ਰੇਲਾਂ; ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ

  ਕਿਸਾਨ ਜਥੇਬੰਦੀਆਂ ਨੇ ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਦਾ ਮੁੜ ਬਿਗੁਲ ਵਜਾ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਉਤੇ ਚੱਲ ਰਹੇ ਧਰਨੇ ਦਰਮਿਆਨ ਵੀਡੀਓ ਜਾਰੀ ਕਰਕੇ ਕਿਹਾ ਕਿ 3 ਅਕਤੂਬਰ ਤੋਂ ਦੇਸ਼ ਭਰ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਦੋ ਘੰਟੇ ਲਈ ਰੇਲ ਰੋਕੋ ਅੰਦੋਲਨ ਵਿੱਢਿਆ ਜਾਵੇਗਾ।

Rail Roko Andolan: ਕਿਸਾਨ 3 ਅਕਤੂਬਰ ਤੋਂ ਦੇਸ਼ ਪੱਧਰ 'ਤੇ ਰੋਕਣਗੇ ਰੇਲਾਂ; ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ

Rail Roko Andolan:  ਕਿਸਾਨ ਜਥੇਬੰਦੀਆਂ ਨੇ ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਦਾ ਮੁੜ ਬਿਗੁਲ ਵਜਾ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਉਤੇ ਚੱਲ ਰਹੇ ਧਰਨੇ ਦਰਮਿਆਨ ਵੀਡੀਓ ਜਾਰੀ ਕਰਕੇ ਕਿਹਾ ਕਿ 3 ਅਕਤੂਬਰ ਤੋਂ ਦੇਸ਼ ਭਰ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਦੋ ਘੰਟੇ ਲਈ ਰੇਲ ਰੋਕੋ ਅੰਦੋਲਨ ਵਿੱਢਿਆ ਜਾਵੇਗਾ।

ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਨੇ ਅੱਜ ਝੋਨੇ ਦੇ ਖਰੀਦ ਨੂੰ ਲੈ ਕੇ ਬੁਲਾਈ ਉੱਚ ਪੱਧਰੀ ਮੀਟਿੰਗ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਉਨ੍ਹਾਂ ਨੇ ਕਿਹਾ ਕਿ 12.30 ਵਜੇ ਤੋਂ 2.30 ਵਜੇ ਤੱਕ ਰੇਲ ਰੋਕਾਂ ਜਾਣਗੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਅੰਦੋਲਨ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਵਿੱਢਿਆ ਜਾਵੇਗਾ। ਇਸ ਤੋਂ ਇਲਾਵਾ ਬਾਹਰੀ ਸੂਬਿਆਂ ਵਿੱਚ ਅੰਦੋਲਨ ਜ਼ੋਰ ਫੜ ਰਿਹਾ ਹੈ।

ਇਹ ਵੀ ਪੜ੍ਹੋ : Panchayat Election 2024: ਮਾਨਸਾ ਦੇ ਪਿੰਡ ਚੱਕ ਅਲੀਸ਼ੇਰ 'ਚ ਸਰਬਸੰਮਤੀ ਨਾਲ ਹੋਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਚੋਣ

Trending news