Punjab Govt Holidays List 2025: ਪੰਜਾਬ ਸਰਕਾਰ ਵੱਲੋਂ ਸਾਲ 2025 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
Trending Photos
Punjab Govt Holidays List 2025: ਪੰਜਾਬ ਸਰਕਾਰ ਵੱਲੋਂ ਸਾਲ 2025 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਅਮਲਾ ਵਿਭਾਗ ਵੱਲੋਂ ਸਰਕਾਰੀ ਛੁੱਟੀਆਂ ਦੀ ਲਿਸਟ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਜ਼, ਵਿਦਿਅਕ ਅਦਾਰੇ ਤੇ ਹੋਰ ਸਰਕਾਰੀ ਬ੍ਰਾਂਚਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਰਾਖਵੀਆਂ ਛੁੱਟੀਆਂ ਲਈ ਜ਼ਿਲ੍ਹਿਆਂ ਦੇ ਡੀਸੀ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰਨਗੇ।