Punjab Officers Transfers: ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਅਧਿਕਾਰੀ ਤੇ ਇੱਕ ਪੀਸੀਐਸ ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। ਇਸ ਵਿੱਚ ਮੋਗੇ ਦੇ ਡੀਸੀ ਨੂੰ ਵੀ ਬਦਲਿਆ ਗਿਆ ਹੈ। ਆਈਏਐਸ ਸਾਗਰ ਸੇਤੀਆ ਨੂੰ ਮੋਗੇ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ।
Trending Photos