ਕੈਬਨਟ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਦੇ ਦੋ ਵਿਭਾਗਾਂ ਦੇ ਬਦਲੇ ਗਏ ਨਾਮ
Advertisement
Article Detail0/zeephh/zeephh2646935

ਕੈਬਨਟ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਦੇ ਦੋ ਵਿਭਾਗਾਂ ਦੇ ਬਦਲੇ ਗਏ ਨਾਮ

Punjab Cabinet: 'ਪ੍ਰਸ਼ਾਸਕੀ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ' ਦਾ ਨਾਮ ਬਦਲ ਕੇ 'ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ' ਕਰ ਦਿੱਤਾ ਗਿਆ ਹੈ।

ਕੈਬਨਟ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਦੇ ਦੋ ਵਿਭਾਗਾਂ ਦੇ ਬਦਲੇ ਗਏ ਨਾਮ

Punjab Cabinet: ਬੀਤੇ ਦਿਨੀਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਦੋ ਵਿਭਾਗਾਂ ਦੇ ਨਾਮ ਬਦਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਜਿਸ ਤੋਂ ਬਾਅਦ ਇਨ੍ਹਾਂ ਵਿਭਾਗਾਂ ਦੇ ਨਾਮ ਬਦਲ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ 'ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ' ਦਾ ਨਾਮ ਬਦਲ ਕੇ 'ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ' ਕਰ ਦਿੱਤਾ ਗਿਆ ਹੈ। ਜਦਕਿ ਦੂਜੇ ਵਿਭਾਗ 'ਸੂਚਨਾ ਤਕਨੀਕ ਵਿਭਾਗ' ਦਾ ਨਾਮ ਬਦਲ ਕੇ 'ਸੂਚਨਾ ਤਕਨੀਕ ਉਦਯੋਗ ਤਰੱਕੀ' ਕੀਤਾ ਗਿਆ ਹੈ।

fallback

Trending news