Sohana Building Collapse: ਸੋਹਾਣਾ ਬਿਲਡਿੰਗ ਡਿੱਗਣ ਦੇ ਮਾਮਲੇ 'ਚ ਨਾਮਜ਼ਦ ਦੋ ਮੁਲਜ਼ਮ ਗ੍ਰਿਫ਼ਤਾਰ
Advertisement
Article Detail0/zeephh/zeephh2570661

Sohana Building Collapse: ਸੋਹਾਣਾ ਬਿਲਡਿੰਗ ਡਿੱਗਣ ਦੇ ਮਾਮਲੇ 'ਚ ਨਾਮਜ਼ਦ ਦੋ ਮੁਲਜ਼ਮ ਗ੍ਰਿਫ਼ਤਾਰ

Sohana Building Collapse: ਸੋਹਾਣਾ ਵਿੱਚ ਇਮਾਰਤ ਡਿੱਗਣ ਦੇ ਮਾਮਲੇ ਵਿੱਚ ਪੁਲਿਸ ਨੇ ਨਾਮਜ਼ਦ ਕੀਤੇ ਗਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Sohana Building Collapse: ਸੋਹਾਣਾ ਬਿਲਡਿੰਗ ਡਿੱਗਣ ਦੇ ਮਾਮਲੇ 'ਚ ਨਾਮਜ਼ਦ ਦੋ ਮੁਲਜ਼ਮ ਗ੍ਰਿਫ਼ਤਾਰ

Sohana Building Collapse: ਮੋਹਾਲੀ ਦੇ ਸੋਹਾਣਾ ਵਿੱਚ ਇਮਾਰਤ ਡਿੱਗਣ ਦੇ ਮਾਮਲੇ ਵਿੱਚ ਪੁਲਿਸ ਨੇ ਨਾਮਜ਼ਦ ਕੀਤੇ ਗਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਰਵਿੰਦਰ ਸਿੰਘ ਤੇ ਗਗਨਦੀਪ ਸਿੰਘ ਵਜੋਂ ਹੋਈ ਹੈ।

Trending news