Amirtsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਵਿਅਕਤੀਆਂ ਨੂੰ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ
Advertisement
Article Detail0/zeephh/zeephh2466965

Amirtsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਵਿਅਕਤੀਆਂ ਨੂੰ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ

 Amirtsar News: ਗ੍ਰਿਫ਼ਤਾਰ ਕੀਤੇ ਗਏ ਲੋਕ ਅਪਰਾਧਿਕ ਗਿਰੋਹਾਂ ਨੂੰ ਲੌਜਿਸਟਿਕਸ ਸਪੋਰਟ ਪ੍ਰਦਾਨ ਕਰ ਰਹੇ ਸਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਪੁਲਸ ਨੇ 8 ਪਿਸਤੌਲ, 17 ਜਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।

Amirtsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਵਿਅਕਤੀਆਂ ਨੂੰ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ

Amirtsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਵੱਖ-ਵੱਖ ਕਾਰਵਾਈਆਂ 'ਚ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਪਿਸਤੌਲ, 17 ਜਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਐਕਸ ਅਕਾਊਂਟ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਤੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ 2 ਵੱਖ-ਵੱਖ ਕਾਰਵਾਈਆਂ 'ਚ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ ਅਪਰਾਧਿਕ ਗਿਰੋਹਾਂ ਨੂੰ ਲੌਜਿਸਟਿਕਸ ਸਪੋਰਟ ਪ੍ਰਦਾਨ ਕਰ ਰਹੇ ਸਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਪੁਲਸ ਨੇ 8 ਪਿਸਤੌਲ, 17 ਜਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।

 

Trending news