Supreme Court: ਪੀਐਮ ਮੋਦੀ ਡਿਗਰੀ ਵਿਵਾਦਤ ਟਿੱਪਣੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ SC ਤੋਂ ਨਹੀਂ ਮਿਲੀ ਰਾਹਤ
Advertisement
Article Detail0/zeephh/zeephh2481762

Supreme Court: ਪੀਐਮ ਮੋਦੀ ਡਿਗਰੀ ਵਿਵਾਦਤ ਟਿੱਪਣੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ SC ਤੋਂ ਨਹੀਂ ਮਿਲੀ ਰਾਹਤ

  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਸਬੰਧੀ ਵਿਵਾਦਤ ਟਿੱਪਣੀ ਕਾਰਨ ਮਾਣਹਾਨੀ ਦੇ ਮਾਮਲੇ ਵਿੱਚ ਘਿਰੇ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਖਿਲਾਫ਼ ਅਹਿਮਦਾਬਾਦ ਦੀ ਹੇਠਲੀ ਅਦਾਲਤ ਨੇ ਮਾਣਹਾਨੀ ਮਾਮਲੇ ਦੀ ਕਾਰਵਾਈ ਉਤੇ ਰੋਕ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਇਹ

Supreme Court: ਪੀਐਮ ਮੋਦੀ ਡਿਗਰੀ ਵਿਵਾਦਤ ਟਿੱਪਣੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ SC ਤੋਂ ਨਹੀਂ ਮਿਲੀ ਰਾਹਤ

Supreme Court:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਸਬੰਧੀ ਵਿਵਾਦਤ ਟਿੱਪਣੀ ਕਾਰਨ ਮਾਣਹਾਨੀ ਦੇ ਮਾਮਲੇ ਵਿੱਚ ਘਿਰੇ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅਜੇ ਕੋਈ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਕੇਜਰੀਵਾਲ ਖਿਲਾਫ਼ ਅਹਿਮਦਾਬਾਦ ਦੀ ਹੇਠਲੀ ਅਦਾਲਤ ਨੇ ਮਾਣਹਾਨੀ ਮਾਮਲੇ ਦੀ ਕਾਰਵਾਈ ਉਤੇ ਰੋਕ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ : Hoshiarpur News: ਕਲਯੁਗੀ ਪੁੱਤ ਨੇ ਆਪਣੀ ਮਾਂ ਦਾ ਬੇਰਹਿਮੀ ਨਾਲ ਕੀਤਾ ਕਤਲ, ਫ਼ਿਰ ਘਰ ਤੋਂ ਹੋਇਆ ਫ਼ਰਾਰ

ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਅਰਜ਼ੀ ਖਾਰਿਜ ਕਰ ਦਿੱਤੀ ਹੈ। ਗੁਜਰਾਤ ਯੂਨੀਵਰਸਿਟੀ ਦੇ ਰਜਿਸਟ੍ਰਾਰ ਪੀਯੂਸ਼ ਪਟੇਲ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਦੀਆਂ ਟਿੱਪਣੀਆਂ ਖਿਲਾਫ਼ ਹੇਠਲੀ ਅਦਾਲਤ ਵਿੱਚ ਮਾਣਹਾਨੀ ਦਾ ਮਾਮਲਾ ਦਾਖਲ ਕਰ ਰੱਖਿਆ ਹੈ।

ਇਹ ਵੀ ਪੜ੍ਹੋ : Women T20 World Cup: ਫਾਈਨਲ ਜਿੱਤਣ ਤੋਂ ਬਾਅਦ ਨਿਊਜ਼ੀਲੈਂਡ ਟੀਮ 'ਤੇ ਪੈਸਿਆਂ ਦੀ ਬਰਸਾਤ, ਟੀਮ ਇੰਡੀਆ ਨੂੰ ਵੀ ਮਿਲੇ ਕਰੋੜਾਂ

Trending news