Assam Accident News: ਆਸਾਮ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਅਤੇ ਟਰੱਕ ਦੀ ਹੋਈ ਟੱਕਰ, 12 ਦੀ ਮੌਤ
Advertisement
Article Detail0/zeephh/zeephh2041219

Assam Accident News: ਆਸਾਮ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਅਤੇ ਟਰੱਕ ਦੀ ਹੋਈ ਟੱਕਰ, 12 ਦੀ ਮੌਤ

Assam Accident News: ਆਸਾਮ 'ਚ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ ਅਤੇ 12 ਲੋਕਾਂ ਦੀ ਮੌਤ ਹੋ ਗਈ।

Assam Accident News: ਆਸਾਮ 'ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਅਤੇ ਟਰੱਕ ਦੀ ਹੋਈ ਟੱਕਰ, 12 ਦੀ ਮੌਤ

Assam Accident News: ਆਸਾਮ ਦੇ ਡੇਰਗਾਂਵ ਵਿੱਚ ਅੱਜ ਇੱਕ ਭਿਆਨਕ ਹਾਦਸਾ ਵਾਪਰਿਆ। ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਬੱਸ ਪਿਕਨਿਕ ਤੋਂ ਵਾਪਸ ਆ ਰਹੀ ਸੀ। ਇਸ ਹਾਦਸੇ 'ਚ 12 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਹਾਦਸਾ ਗੋਲਾਘਾਟ ਦੇ ਡੇਰਗਾਂਵ ਨੇੜੇ ਬਲੀਜਾਨ ਇਲਾਕੇ 'ਚ ਸਵੇਰੇ 5 ਵਜੇ ਵਾਪਰਿਆ।

Trending news