Chabbewal BJP candidate: ਬੀਜੇਪੀ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਸੀਟ ਤੋਂ ਉਮੀਦਵਾਰ ਐਲਾਨਿਆ
Advertisement
Article Detail0/zeephh/zeephh2486717

Chabbewal BJP candidate: ਬੀਜੇਪੀ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਸੀਟ ਤੋਂ ਉਮੀਦਵਾਰ ਐਲਾਨਿਆ

Chabbewal BJP candidate: ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।

Chabbewal BJP candidate: ਬੀਜੇਪੀ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਸੀਟ ਤੋਂ ਉਮੀਦਵਾਰ ਐਲਾਨਿਆ

Chabbewal BJP candidate: ਭਾਜਪਾ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ। ਹੁਣ ਭਾਜਪਾ ਨੇ ਉਨ੍ਹਾਂ ਨੂੰ ਚੱਬੇਵਾਲ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

 

fallback

ਮਾਹਿਲਪੁਰ ਅਤੇ ਚੱਬੇਵਾਲ ਵਿਧਾਨ ਸਭਾ ਹਲਕਿਆਂ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਅਕਾਲੀ ਦਲ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਹੁਸ਼ਿਆਰਪੁਰ ਪਹੁੰਚੇ। ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

Trending news