Padma Vibhushan Award: ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਪਦਮ ਵਿਭੂਸ਼ਣ ਪੁਰਸਕਾਰ
Advertisement
Article Detail0/zeephh/zeephh2216609

Padma Vibhushan Award: ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਪਦਮ ਵਿਭੂਸ਼ਣ ਪੁਰਸਕਾਰ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਪਦਮ ਪੁਰਸਕਾਰ ਸੌਂਪੇ। ਇਸ ਦੌਰਾਨ ਡਾ. ਬਿੰਦੇਸ਼ਵਰ ਪਾਠਕ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਭਰਤਨਾਟਿਅਮ ਡਾਂਸਰ ਡਾ.

Padma Vibhushan Award: ਸਾਬਕਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਪਦਮ ਵਿਭੂਸ਼ਣ ਪੁਰਸਕਾਰ

Padma Vibhushan Award: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਪਦਮ ਪੁਰਸਕਾਰ ਸੌਂਪੇ। ਇਸ ਦੌਰਾਨ ਡਾ. ਬਿੰਦੇਸ਼ਵਰ ਪਾਠਕ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਭਰਤਨਾਟਿਅਮ ਡਾਂਸਰ ਡਾ. ਪਦਮਾ ਸੁਬਰਾਮਨੀਅਮ, ਵਿਜੇਯੰਤੀਮਾਲਾ ਤੇ ਕੋਨੀਡੇਲਾ ਚਿਰੰਜੀਵੀ ਨੂੰ ਪਦਮ ਵਿਭੂਸ਼ਣ ਪੁਰਸਕਾਰ ਦਿੱਤਾ ਗਿਆ। ਕਾਬਿਲੇਗੌਰ ਹੈ ਕਿ 25 ਜਨਵਰੀ ਨੂੰ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ 132 ਮਹਾਨ ਲੋਕਾਂ ਨੂੰ ਪਦਮ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ। ਇਸ ਸਾਲ 5 ਪਦਮ ਵਿਭੂਸ਼ਣ, 17 ਪਦਮ ਭੂਸ਼ਣ ਅਤੇ 110 ਪਦਮ ਸ਼੍ਰੀ ਪੁਰਸਕਾਰ ਦਿੱਤੇ ਜਾ ਰਹੇ ਹਨ।

Trending news