Punjab By Election News: ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਰਵੀ ਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
Trending Photos
Punjab By Election News: ਪੰਜਾਬ ਦੀਆਂ 4 ਸੀਟਾਂ 'ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਬੀਜੇਪੀ ਨੇ ਤਿੰਨ ਸੀਟਾਂ 'ਤੇ ਆਪਣੇ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਰਵੀ ਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਚੱਬੇਵਾਲ ਸੀਟ ਤੋਂ ਬੀਜੇਪੀ ਨੇ ਹਾਲੇ ਤੱਕ ਆਪਣੇ ਉਮੀਦਵਾਰ ਦੇ ਨਾਂਅ ਦਾ ਐਲਾਨ ਨਹੀਂ ਕੀਤਾ।