ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ
Advertisement
Article Detail0/zeephh/zeephh2644680

ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ

Punjab Vidhan Sabha Special Session: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸੇਸ਼ ਸੈਸ਼ਨ ਬੁਲਾ ਲਿਆ ਗਿਆ ਹੈ। ਇਹ ਵਿ਼ਸੇਸ਼ ਸੈਸ਼ਨ 24 ਅਤੇ 25 ਫਰਵਰੀ ਨੂੰ ਦੋ ਦਿਨ ਚੱਲੇਗਾ।

 

ਮਾਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਬੁਲਾਇਆ

Punjab Vidhan Sabha Special Session:ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸੇਸ਼ ਸੈਸ਼ਨ ਬੁਲਾ ਲਿਆ ਗਿਆ ਹੈ। ਇਹ ਵਿ਼ਸੇਸ਼ ਸੈਸ਼ਨ 24 ਅਤੇ 25 ਫਰਵਰੀ ਨੂੰ ਦੋ ਦਿਨ ਚੱਲੇਗਾ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਅੱਜ ਮੰਤਰੀ ਮੰਡਲ ਦੀ ਮੀਟਿੰਗ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਕੈਬਨਿਟ ਮੀਟਿੰਗ ਵਿੱਚ ਫੈਸਲੇ ਕੀਤੇ ਗਏ ਹਨ ਉਨ੍ਹਾਂ ਦਾ ਬਿੱਲ ਵਿਧਾਨ ਸਭਾ ਵਿੱਚ ਲਿਆਂਦੇ ਜਾ ਸਕਦੇ ਹਨ।

 

Trending news