Moga News: ਮੋਗਾ ਜ਼ਿਲ੍ਹੇ ਦੇ ਪਿੰਡ ਤਖਤੂਪੁਰਾ ਦੇ ਸਰਪੰਚ ਹਰਦੀਪ ਸਿੰਘ ਦੇ ਘਰ ਬਾਹਰ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਜਾਣ ਦੀ ਜਾਣਕਾਰੀ ਸਹਾਮਣੇ ਆਈ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
Trending Photos
Moga News(ਨਵਦੀਪ ਸਿੰਘ): ਮੋਗਾ ਜ਼ਿਲ੍ਹੇ ਦੇ ਪਿੰਡ ਤਖਤੂਪੁਰਾ ਦੇ ਸਰਪੰਚ ਹਰਦੀਪ ਸਿੰਘ ਦੇ ਘਰ ਬਾਹਰ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ ਕੀਤੀ ਜਾਣ ਦੀ ਜਾਣਕਾਰੀ ਸਹਾਮਣੇ ਆਈ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।