Punjab Budget 2023: ਵਿਧਾਨਸਭਾ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾ ਤੇ ਬਜਟ ਪੇਸ਼ ਕਰਨ ਤੋਂ ਪਹਿਲਾ ਪੰਜਾਬ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਲੋਕਾਂ ਦੀਆਂ ਆਸਾਂ 'ਤੇ ਉਤਰਾਂਗੇ ਤੇ ਦਿੱਤੀਆਂ ਗਈਆਂ ਗਾਰੰਟੀਆਂ ਪੂਰੀਆਂ ਕਰਾਂਗੇ।
Thank you
By clicking “Accept All Cookies”, you agree to the storing of cookies on your device to enhance site navigation, analyze site usage, and assist in our marketing efforts.